ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦਿਆਂ ਮਾਨ ਸਰਕਾਰ ਦਾ ਐਕਸ਼ਨ
ਸਤਲੁਜ ਦਰਿਆ ਦੇ ਬੰਨ੍ਹ ਟੁੱਟਣ ਦੇ ਖਤਰੇ ਨੂੰ ਵੇਖਦਿਆਂ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਸੇਵਾ ਲਈ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲਿਆ। ਮੁੱਖ ਮੰਤਰੀ ਨੇ ਸੰਤ ਸੀਚੇਵਾਲ ਨਾਲ ਫੋਨ ’ਤੇ ਗੱਲਬਾਤ ਕਰਕੇ ਸਤਲੁਜ ਦੇ ਓਵਰਫਲੋ ਦੇ ਖਤਰੇ ਨੂੰ ਰੋਕਣ ਲਈ