ਜੰਤਰ ਮੰਤਰ ‘ਤੇ ਖਹਿਰਾ ਦਾ ਵੱਡਾ ਐਲਾਨ,2024 ‘ਚ ਕਾਂਗਰਸ ਸਰਕਾਰ ਬਣੀ ਤਾਂ ਕਿਸਾਨਾਂ ਦਾ ਪੂਰਾ ਕਰਜ਼ਾ ਹੋਵੇਗਾ ਮੁਆਫ਼
ਮੋਦੀ ਸਰਕਾਰ ਦਾ DNA ਕਿਸਾਨ ਵਿਰੋਧੀ- ਸੁਰਜੇਵਾਲਾ
ਮੋਦੀ ਸਰਕਾਰ ਦਾ DNA ਕਿਸਾਨ ਵਿਰੋਧੀ- ਸੁਰਜੇਵਾਲਾ
’ਦ ਖ਼ਾਲਸ ਬਿਊਰੋ: ਦੇਸ਼ ਅੰਦਰ, ਖ਼ਾਸ ਕਰਕੇ ਪੰਜਾਬ ’ਚ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਖੇਤੀ ਅਤੇ ਉਨ੍ਹਾਂ ਲਈ ਨੁਕਸਾਨਦਾਇਕ ਸਾਬਿਤ ਹੋਣਗੇ। ਇਸ ਦੇ ਨਾਲ ਹੀ ਦੇਸ਼ ਅੰਦਰ ਮੁੜ ਤੋਂ ਪ੍ਰੋਫ਼ੈਸਰ ਐਮਐਸ ਸਵਾਮੀਨਾਥਨ