ਸਵਿਟਜ਼ਰਲੈਂਡ ਨੇ ਭਾਰਤ ਦਾ ਸੱਭ ਤੋਂ ਤਰਜੀਹੀ ਦੇਸ਼ ਦਾ ਦਰਜਾ ਕੀਤਾ ਰੱਦ
ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ। ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ। ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ ਭਾਰਤ ਨੂੰ MNF ਰਾਸ਼ਟਰ ਦਾ ਦਰਜਾ