ਭਾਰਤ ਨੇ ਸੀਰੀਆ ਤੋਂ 75 ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਸੀਰੀਆ ‘ਚ ਬਾਗੀਆਂ ਦੇ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ, ਭਾਰਤ ਨੇ ਉੱਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਲੇਬਨਾਨ ਪਹੁੰਚ ਗਏ ਹਨ ਅਤੇ ਉਹ ਵਪਾਰਕ ਉਡਾਣ ਰਾਹੀਂ ਭਾਰਤ ਪਰਤਣਗੇ। ਕੱਢੇ ਗਏ ਲੋਕਾਂ ਵਿੱਚ ਜੰਮੂ-ਕਸ਼ਮੀਰ ਦੇ 44