India Punjab Sports

ਟੀ-20 ਵਰਲਡ ਕੱਪ ‘ਚ ਪਾਕਿਸਤਾਨ ਨੇ ਫਿਰ ਕੀਤਾ ਕਮਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੀ-20 ਵਰਲਡ ਕੱਪ ਵਿੱਚ ਪਾਕਿਸਤਾਨ ਨੇ ਆਪਣੇ ਦੂਜੇ ਮੈਚ ਵਿੱਚ ਨਿਊਜ਼ੀਲੈਂਡ ਦੀ ਟੀਮ ਨੂੰ ਹਰਾ ਦਿੱਤਾ ਹੈ। ਪਹਿਲਾਂ ਉਸਨੇ ਭਾਰਤ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਸੀ। ਪਾਕਿਸਤਾਨ ਲ਼ਈ ਇਹ ਮੈਚ ਬਹੁਤ ਖਾਸ ਸੀ, ਕਿਉਂਕਿ ਲੰਘੇ ਮਹੀਨੇ 18 ਸਤੰਬਰ ਨੂੰ ਨਿਊਜ਼ੀਲੈਂਡ ਦੀ ਟੀਮ ਪਾਕਿਸਤਾਨ ਦੇ ਦੌਰੇ ਉੱਤੇ ਗਈ

Read More