International

ਟੀ. ਟੀ. ਪੀ. ਨੇ ਲਈ ਪਾਕਿਸਤਾਨ ਵਿਚ ਸਿੱਖ ਹਕੀਮ ਦੇ ਅੰਗ ਰੱਖਿਅਕ ਦੇ ਕਤਲ ਦੀ ਜਿੰਮੇਵਾਰੀ

: ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ‘ਚ ਸਿੱਖ ਹਕੀਮ ਸੁਰਜੀਤ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਪੁਲਿਸ ਕਰਮਚਾਰੀ ਦੀ ਪਹਿਚਾਣ ਕਾਂਸਟੇਬਲ ਫ਼ਰਹਾਦ (ਨੰਬਰ 146) ਵਜੋਂ ਹੋਈ ਹੈ। ਹੁਣ ਇਸ ਕਤਲ ਦੀ ਜਿੰਮੇਵਾਰੀ  ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਟੀ. ਟੀ. ਪੀ. (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਨੇ ਲਈ

Read More