ਇਸ ਵਾਰ 26 ਜਨਵਰੀ ਨੂੰ ਪਰੇਡ ‘ਚ ਨਜ਼ਰ ਆਵੇਗੀ ਪੰਜਾਬ ਦੀ ਝਾਂਕੀ
ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਣ ਵਾਲੀ ਪਰੇਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਵਾਰ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਦੇਖਣ ਨੂੰ ਮਿਲੇਗੀ। ਜਾਣਕਾਰੀ ਅਨੁਸਾਰ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਝਾਂਕੀ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਰੰਗ ਵਿਖਾਏ