ਅਮਰੀਕਾ ਦੀ ਸੁਪਰੀਮ ਕੋਰਟ ਦਾ ਤਹੱਵੁਰ ਰਾਣਾ ਨੂੰ ਵੱਡਾ ਝਟਕਾ
ਬਿਉਰੋ ਰਿਪੋਰਟ – ਅਮਰੀਕਾ ਦੀ ਸੁਪਰੀਮ ਕੋਰਟ ਨੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਣਾ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ। ਉਸ ਨੇ ਅਮਰੀਕੀ ਸੁਪਰੀਮ ਕੋਰਟ ਦੇ ਅੱਗੇ ਉਸ ਨੂੰ ਭਾਰਤ ਨਾ ਸੌਂਪਣ