ਦਾਗੀ ਅਫ਼ਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ: ਹਰਜੋਤ ਬੈਂਸ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਨਾਜਾ ਇਜ਼ ਮਾ ਈਨਿੰਗ ਨੂੰ ਲੈ ਕੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਖਣਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਦੌਰਾਨ ਮੰਤਰੀ ਬੈਂਸ ਨੇ ਸਾਫ ਕੀਤਾ ਹੈ ਕਿ ਦਾਗੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ