India Punjab

ਕਿਸਾਨੀ ਸੰਘਰਸ਼ ਦੇ 23 ਦਿਨਾਂ ‘ਚ ਹੋਏ 23 ਜੀਅ ਸ਼ਹੀਦ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਇਸ ਅੰਦੋਲਨ ਵਿੱਚ ਹਰ ਵਰਗ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ। ਜਿਨ੍ਹਾਂ ਦੀ ਜ਼ਮੀਨ ਵੀ ਨਹੀਂ ਹੈ, ਉਹ ਵੀ ਇਸ ਸੰਘਰਸ਼ ਵਿੱਚ ਕੁੱਦੇ ਹਨ। ਹਰ ਕੋਈ ਕਿਸਾਨਾਂ ਨੂੰ ਪੂਰੀ ਹਮਾਇਤ ਦੇ ਰਿਹਾ ਹੈ। ਕਿਸਾਨੀ

Read More
India

ਸਰਕਾਰ ਨੇ ਸੰਘਰਸ਼ ਬਦਨਾਮ ਕਰਨ ਲਈ ਭੇਜੀਆਂ ਕੁੜੀਆਂ ਅਤੇ ਸ਼ਰਾਬ ਦੀ ਗੱਡੀ – ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਨੂੰ ਕਾਮਯਾਬ ਬਣਾਉਣ ਵਿੱਚ ਕਿਸਾਨ ਲੀਡਰ ਅਹਿਮ ਯੋਗਦਾਨ ਨਿਭਾ ਰਹੇ ਹਨ। ਕਿਸਾਨ ਲੀਡਰ ਬਹੁਤ ਹੀ ਸਿਆਣਪ, ਸੰਜਮ ਦੇ ਨਾਲ ਇਸ ਅੰਦੋਲਨ ਨੂੰ ਚਲਾ ਰਹੇ ਹਨ। ਕਿਸਾਨ ਲੀਡਰ ਬਾਕੀ ਕਿਸਾਨਾਂ ਨੂੰ ਆਪਣੀ ਅਗਲੀ

Read More
India

ਕੇਂਦਰ ਦੇ IT ਸੈੱਲ ਨੂੰ ਮੁਕਾਬਲਾ ਦੇਣ ਦੇ ਲਈ ਕਿਸਾਨਾਂ ਨੇ ਵੀ ਬਣਾਇਆ IT ਸੈੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਲੜ ਰਹੇ ਹਨ। ਕਿਸਾਨੀ ਅੰਦੋਲਨ ਨੂੰ ਦੇਸ਼ ਦੇ ਹਰ ਹਿੱਸੇ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ। ਹੁਣ ਕਿਸਾਨਾਂ ਨੇ ਆਪਣੀ ਆਵਾਜ਼ ਨੂੰ ਸੋਸ਼ਲ ਮੀਡੀਆ ਦੇ ਸਹਾਰੇ ਦੇਸ਼ ਅਤੇ ਦੁਨੀਆ ਤੱਕ ਪਹੁੰਚਾਉਣ ਦੇ ਲਈ ਆਪਣਾ ਇੱਕ ਅਕਾਊਂਟ ਬਣਾਇਆ

Read More
India

ਕਿਸਾਨੀ ਅੰਦੋਲਨ ‘ਚੋਂ ਸ਼ੁਰੂ ਹੋਇਆ ਇੱਕ ਨਵਾਂ ਅਖ਼ਬਾਰ “ ਟਰਾਲੀ ਟਾਈਮਜ਼ ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 23ਵਾਂ ਦਿਨ ਵਿੱਚ ਦਾਖਲ ਹੋ ਗਿਆ ਹੈ। ਸਰਕਾਰੀ ਮੀਡੀਆ ਹਰ ਤਰੀਕੇ ਨਾਲ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਯਤਨਸ਼ੀਲ ਹੈ ਪਰ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੇ ਲਈ ਟਰਾਲੀ ਟਾਈਮਜ਼ ਨਾਂ ਦਾ ਇੱਕ ਅਖਬਾਰ ਸ਼ੁਰੂ ਕੀਤਾ ਗਿਆ ਹੈ। ਇਸ ਅਖਬਾਰ ਦੇ

Read More
Punjab

ਦਿੱਲੀ ਤਖ਼ਤ ਨੇ ਹਮੇਸ਼ਾ ਹੀ ਕੀਤੀ ਹੈ ਬੇਇਨਸਾਫੀ, ਮੌਜੂਦਾ ਘਟਨਾਕ੍ਰਮ ਨੇ ਦੁਹਰਾਇਆ ਇਤਿਹਾਸ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਰਥਨ ਕਰਦਿਆਂ ਕਿਹਾ ਕਿ ਦਿੱਲੀ ਤਖ਼ਤ ਨੇ ਹਮੇਸ਼ਾ ਹੀ ਬੇਇਨਸਾਫੀ ਕੀਤੀ ਹੈ। ਮੌਜੂਦਾ ਘਟਨਾਕ੍ਰਮ ਨੇ ਇਤਿਹਾਸ ਨੂੰ ਫਿਰ ਦੋਹਰਾ ਦਿੱਤਾ ਹੈ। ਸੜਕਾਂ ‘ਤੇ ਕਿਸਾਨ ਅਤੇ ਮਜ਼ਦੂਰ ਰੁਲ ਰਹੇ ਹਨ। ਪਰ ਕੇਂਦਰ ਸਰਕਾਰ ਪੱਥਰ ਦੀ

Read More
India

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਲਿੱਖੀ ਅੱਠ ਸਫ਼ਿਆਂ ਦੀ ਖੁੱਲ੍ਹੀ ਚਿੱਠੀ, ਖੇਤੀ ਕਾਨੂੰਨਾਂ ਦੇ ਦੱਸੇ ਫਾਇਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇੱਕ ਅੱਠ ਸਫ਼ਿਆਂ ਦੀ ਖੁੱਲ੍ਹੀ ਚਿੱਠੀ ਲਿਖ ਕੇ ਨਵੇਂ ਖੇਤੀ ਕਾਨੂੰਨਾਂ ਦੇ ਫ਼ਾਇਦੇ ਦੱਸੇ ਹਨ। ਉਨ੍ਹਾਂ ਨੇ ਚਿੱਠੀ ਆਪਣੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ। ਤੋਮਰ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਤੋਮਰ ਨੇ

Read More
India

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਿੰਘੂ ਬਾਰਡਰ ‘ਤੇ ਜੀਉ ਦੇ ਸਿੰਮ ਸਾੜ ਕੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਅੱਜ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ‘ਤੇ ਜੀਉ ਦੀਆਂ ਸਿੰਮਾਂ ਸਾੜ ਕੇ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਸਾਡੀ ਦੇਸ਼ ਦੀ ਰਾਜਨੀਤੀ ਨੂੰ ਕਾਰਪੋਰੇਟ ਘਰਾਣੇ ਚਲਾ ਰਹੇ ਹਨ।

Read More
India

ਕਿਸਾਨੀ ਮਸਲੇ ਦੇ ਹੱਲ ਲਈ ਸਰਬਉੱਚ ਅਦਾਲਤ ਨੇ ਇੱਕ ਕਮੇਟੀ ਬਣਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਕਿਸਾਨ ਅੰਦੋਲਨ ਵਿੱਚ ਦਖਲ ਦਿੰਦਿਆਂ ਮਾਮਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਨੂੰ ਸ਼ਾਮਿਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਗੱਲਬਾਤ ਦੇ ਨਾਲ ਮਸਲੇ ਦਾ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਕਮੇਟੀ ਦੇ

Read More
India

ਰਾਜਨਾਥ ਸਿੰਘ ਨੇ ਲੋਕਾਂ ਨੂੰ Emotional Blackmail ਕਰਨ ਲਈ ਖੇਤੀ ਕਾਨੂੰਨਾਂ ਨੂੰ ਮਾਂ ਵਰਗਾ ਕਿਹਾ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿੰਘੂ – ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੈ ਅਤੇ ਵੱਡੀ ਸਟੇਜ ਚੱਲ ਰਹੀ ਹੈ। ਧਰਨੇ ‘ਤੇ ਸਾਨੂੰ 18ਵਾਂ ਦਿਨ ਹੋ ਗਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 83ਵੇਂ ਦਿਨ

Read More
India

ਬੀਜੇਪੀ ਦੇ IT ਸੈੱਲ ਨੇ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ – ਬਲਵੀਰ ਸਿੰਘ ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ‘ਦ ਖ਼ਾਲਸ ਟੀਵੀ ‘ਤੇ ਸਭ ਤੋਂ ਪਹਿਲਾਂ ਇੰਟਰਵਿਊ ਦੇ ਰਾਹੀਂ ਆਪਣੇ ਬਿਆਨਾਂ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਜੇਪੀ ਦੀ IT ਸੈੱਲ ਨੇ ਮੇਰੇ ਬਿਆਨਾਂ ਨੂੰ ਗਲਤ ਢੰਗ ਨਾਲ ਪੂਰੀ ਦੁਨੀਆ ਵਿੱਚ ਫੈਲਾ ਦਿੱਤਾ

Read More