India Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ : ਜਥੇਦਾਰ, ਹੈੱਡ ਗ੍ਰੰਥੀ ਤੇ ਮੈਨੇਜਰ ਦੋਸ਼ੀ ਕਰਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਸਿੱਖ ਜਥੇਬੰਦੀਆਂ ਨੇ ਬੁਲਾਏ ਇਕੱਠ ਦੌਰਾਨ ਮਤਾ ਪਾਸ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਮਲਕੀਤ ਸਿੰਘ ਅਤੇ ਦੋਵੇਂ ਲੋਕਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਅਸਤੀਫਿਆਂ

Read More