Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਤਬਾਦਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ਸਤੰਬਰ ਨੂੰ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਜਥੇਦਾਰ, ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਵਿਰੋਧ ਹੋ ਰਿਹਾ ਸੀ। ਭਾਵੇਂਕਿ ਸ਼੍ਰੋਮਣੀ ਕਮੇਟੀ ਦੇ

Read More