ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਈਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਾਂ ਵਿੱਚ RDX ਭਰਿਆ ਹੋਇਆ ਹੈ ਅਤੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਈਮੇਲ ਵਿੱਚ ਲਿਖੇ ਸ਼ਬਦਾਂ ਨੂੰ ਜਨਤਕ ਨਹੀਂ