International

ਪਾਕਿਸਤਾਨ-ਅਫਗਾਨਿਸਤਾਨ ਗੱਲਬਾਤ ਨਾਕਾਮ, ਤਾਲਿਬਾਨ ਸਰਕਾਰ ਨੇ ਜਾਰੀ ਕੀਤੀ ਇਹ ਚੇਤਾਵਨੀ

ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਤੁਰਕੀ ਵਿੱਚ ਹੋਈਆਂ ਗੱਲਬਾਤਾਂ ਦੀ ਅਸਫਲਤਾ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਤਾਲਿਬਾਨ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਸਤਾਂਬੁਲ ਵਿੱਚ ਪਾਕਿਸਤਾਨੀ ਵਫ਼ਦ ਨੇ ਆਪਣੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਅਫਗਾਨਿਸਤਾਨ ‘ਤੇ ਪਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਆਪਣੇ ਖੇਤਰ ਤੋਂ ਅਫਗਾਨਿਸਤਾਨ ਵਿਰੁੱਧ ਕਾਰਵਾਈਆਂ ਦੀ ਕੋਈ ਜ਼ਿੰਮੇਵਾਰੀ ਸਵੀਕਾਰ ਨਹੀਂ

Read More