ਤਾਲਿਬਾਨ ਨੇ ਘਰਾਂ ‘ਚ ਖਿੜਕੀਆਂ ਬਣਾਉਣ ‘ਤੇ ਲਗਾਈ ਪਾਬੰਦੀ: ਕਿਹਾ- ਖਿੜਕੀਆਂ ਨਾ ਬਣਾਓ ਜਿੱਥੋਂ ਔਰਤਾਂ ਦਿਖਾਈ ਦੇਣ
ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਦੇ ਆਉਣ ਤੋਂ ਬਾਅਦ ਤੋਂ ਹੀ ਔਰਤਾਂ ‘ਤੇ ਲਗਾਤਾਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵੀ, ਤਾਲਿਬਾਨ ਨੇ ਇੱਕ ਆਦੇਸ਼ ਜਾਰੀ ਕਰਕੇ ਘਰੇਲੂ ਇਮਾਰਤਾਂ ਵਿੱਚ ਅਜਿਹੀਆਂ ਥਾਵਾਂ ‘ਤੇ ਖਿੜਕੀਆਂ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿੱਥੋਂ ਔਰਤਾਂ ਦੇ ਨਜ਼ਰ ਆਉਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਅਸ਼ਲੀਲਤਾ