ਤਾਲਿਬਾਨ ਨੇ ਅਫਗਾਨਿਸਤਾਨ ‘ਚ ਇੰਟਰਨੈੱਟ ਕੀਤਾ ਬੰਦ, ਦੇਸ਼ ਭਰ ਵਿੱਚ ਟੈਲੀਕਾਮ ਸੇਵਾਵਾਂ ਠੱਪ
ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਦੇਸ਼ ਭਰ ਵਿੱਚ ਇੰਟਰਨੈੱਟ ਅਤੇ ਦੂਰਸੰਚਾਰ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਨਾਲ ਪੂਰਾ ਦੇਸ਼ ਡਿਜੀਟਲ ਬਲੈਕਆਊਟ ਦਾ ਸ਼ਿਕਾਰ ਹੋ ਗਿਆ ਹੈ। ਕੁਝ ਹਫ਼ਤੇ ਪਹਿਲਾਂ, ਤਾਲਿਬਾਨ ਨੇ “ਅਨੈਤਿਕਤਾ ਨੂੰ ਰੋਕਣ” ਦੇ ਨਾਮ ਤੇ ਫਾਈਬਰ-ਆਪਟਿਕ ਇੰਟਰਨੈੱਟ ਕਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਸਨ, ਜੋ ਹੁਣ ਪੂਰੇ ਦੇਸ਼ ਵਿੱਚ ਫੈਲ ਗਏ ਹਨ। ਨੈੱਟਬਲਾਕ