International

ਰੂਸ ਅਤੇ ਯੂਕਰੇਨ ਵਿਚਾਲੇ ਅੱਜ ਮੁੜ ਹੋਵੇਗੀ ਗੱਲਬਾਤ

‘ਦ ਖ਼ਾਲਸ ਬਿਊਰੋ : ਰੂਸ ਅਤੇ ਯੂਕਰੇਨ ਵਿਚਾਲੇ ਅੱਜ ਮੁੜ ਤੋਂ ਨਵੀਆਂ ਉਮੀਦਾਂ ਵਿਚਾਲੇ ਗੱਲਬਾਤ ਹੋਵੇਗੀ। ਰੂਸ ਵੱਲੋਂ ਦਮਿਤਰੀ ਪੇਸਕੋਵ ਅਤੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੇ ਪ੍ਰੈੱਸ ਸਕੱਤਰ ਨੇ ਕਿਹਾ ਕਿ ਇਹ ਗੱਲਬਾਤ ਵੀਡੀਓ ਕਾਨਫਰੈਂਸਿੰਗ ਰਾਹੀਂ ਕੀਤੀ ਜਾਵੇਗੀ। ਯੂਕਰੇਨ ਵੱਲੋਂ ਵਾਰਤਾਕਾਰ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਸਲਾਹਕਾਰ ਮਖ਼ਾਇਲੋ ਪੋਦੋਲਯਾਕ ਨੇ ਵੀ ਕ੍ਰੇਮਲਿਨ (ਰੂਸ ਦਾ ਰਾਸ਼ਟਰਪਤੀ ਭਵਨ)

Read More