ਪੰਜਾਬ ਦੇ 3 ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰਾਂ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
ਪੰਜਾਬ ਦੇ ਤਿੰਨ ਪ੍ਰਮੁੱਖ ਸਿੱਖ ਧਾਰਮਿਕ ਸ਼ਹਿਰਾਂ – ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ – ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਪ੍ਰਾਪਤ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਇਸ ਫੈਸਲੇ ‘ਤੇ ਰਾਜਪਾਲ ਨੇ ਅੰਤਿਮ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਵਿਧਾਨ
