India

ਡਾਕਟਰਾਂ ਦਾ ਚਮਤਕਾਰ! ਬੱਚੀ ਦੇ ਫੇਫੜਿਆਂ ‘ਚ ਫਸੀ 4cm ਲੰਮੀ ਸੂਈ ਬਾਹਰ ਕੱਢੀ

ਤਾਮਿਲਨਾਡੂ ਵਿੱਚ ਡਾਕਟਰਾਂ ਦੇ ਇੱਕ ਸਮੂਹ ਨੇ ਚਮਤਕਾਰ ਕਰਕੇ ਦਿਖਾ ਦਿੱਤਾ ਹੈ। ਇਨ੍ਹਾਂ ਡਾਕਟਰਾਂ ਨੇ ਇੱਕ 14 ਸਾਲ ਦੀ ਬੱਚੀ ਦੀ ਜਾਨ ਬਚਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਦਿੱਤਾ। ਬੱਚੀ ਦੇ ਫੇਫੜਿਆਂ ਵਿੱਚ ਸੂਈ ਫਸੀ ਹੋਈ ਸੀ ਜਿਸ ਨੂੰ ਕੱਢਣ ਲਈ ਡਾਕਟਰਾਂ ਨੇ ਬ੍ਰੌਨਕੋਸਕੋਪੀ ਨਾਂ ਦਾ ਦਾ ਆਪਰੇਸ਼ਨ ਕਰਕੇ ਉਸ ਦੀ ਜਾਨ ਬਚਾਈ। ਡਾਕਟਰਾਂ ਦੇ

Read More
India Punjab

ਕੇਰਲਾ, ਤਾਮਿਲਨਾਡੂ ਲਈ ਰਵਾਨਾ ਹੋਈ ਸ਼ੁਭਕਰਨ ਦੀ ਕਲਸ਼ ਯਾਤਰਾ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਅੱਜ ਲਗਪਗ 50 ਦਿਨ ਹੋ ਗਏ ਹਨ। ਜਿਸ ਦੇ ਚੱਲਦਿਆਂ ਕਿਸਾਨ ਹਰਿਆਣਾ ਅਤੇ ਪੰਜਾਬ ਦੇ ਬਾਰਡਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਉੱਥੇ ਹੀ ਹਰਿਆਣਾ ਪੁਲਿਸ ਦੇ ਤਸ਼ੱਦਦ ਦੌਰਾਨ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ

Read More
India Punjab Sports

ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ‘ਚ PU ਦੀ ਖਿਡਾਰਨ ਦਾ ਕਮਾਲ , ਜਿੱਤਿਆ ਸੋਨ ਤਗਮਾ

 ਤਾਮਿਲਨਾਡੂ : ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਹਰਜਿੰਦਰ ਕੌਰ ਨੇ ਤਾਮਿਲਨਾਡੂ ਵਿੱਚ ਚੱਲ ਰਹੀ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ( national weightlifting championship )  ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲ 214 ਕਿਲੋਗ੍ਰਾਮ ਭਾਰ ਚੁੱਕ ਕੇ ਤਮਗਾ ਜਿੱਤਣ ਦੇ ਨਾਲ-ਨਾਲ ਉਸ ਨੇ ਕਲੀਨ ਐਂਡ ਜਰਕ ‘ਚ 123 ਕਿਲੋਗ੍ਰਾਮ

Read More
India Punjab

ਹੁਣ ਤਾਮਿਲਨਾਡੂ ’ਚ ਵੀ ਚੱਲੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ , ਦਲ ਖਾਲਸਾ ਨੇ 9 ਬੰਦੀ ਸਿੰਘਾਂ ਦੇ ਵੇਰਵੇ ਤਾਮਿਲ ਆਗੂਆਂ ਨੂੰ ਭੇਜੇ

ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਪੰਜਾਬ ਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹੁਣ ਤਾਮਿਲਨਾਡੂ ਵਿੱਚ ਵੀ ਚੱਲੇਗੀ।

Read More
India

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ SUPREME COURT ਨੇ ਦਿੱਤੇ ਆਦੇਸ਼

ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਨਲਿਨੀ ਸ੍ਰੀਹਰ ਸਮੇਤ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਜੇਕਰ ਰਾਜਪਾਲ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕ ਰਹੇ ਤਾਂ ਅਸੀਂ ਚੁੱਕ ਰਹੇ ਹਾਂ।

Read More
India

PM ਮੋਦੀ ਆਪਣੇ ਜਨਮ ਦਿਨ ‘ਤੇ ਵੰਡਣਗੇ ਸੋਨੇ ਦੀ ਮੁੰਦਰੀ ਤੇ ਮੱਛੀ

ਲੋਕਾਂ ਨੂੰ 720 ਕਿਲੋ ਮੱਛੀ ਦੇਣ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੇ ਹਲਕੇ ਨੂੰ ਚੁਣਿਆ ਗਿਆ ਹੈ।

Read More
India Punjab

ਕੋਰੋਨਾ ਬੈਠਕ:- ਮੁੱਖ ਮੰਤਰੀ ਕੈਪਟਨ ਨੇ PM ਮੋਦੀ ਤੋਂ ਪੰਜਾਬੀਆਂ ਲਈ ਕੀ ਮੰਗਿਆ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਬਿਹਾਰ, ਗੁਜਰਾਤ ਅਤੇ ਤਿਲੰਗਾਨਾ, ਇਨ੍ਹਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਸਨ। ਮੀਟਿੰਗ ‘ਚ ਸੂਬੇ ਦੇ

Read More