ਯੂਕੇ ਸੰਸਦ ਵਿੱਚ ਫਿਰ ਉੱਠਿਆ ‘ਸਾਕਾ ਨੀਲਾ ਤਾਰਾ’ ਦਾ ਮੁੱਦਾ, ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਨੇ ਕੀਤੀ ਜਾਂਚ ਦੀ ਮੰਗ
UK News : ਜੂਨ 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦਾ ਮੁੱਦਾ ਇੱਕ ਵਾਰ ਫਿਰ ਯੂਕੇ ਹਾਊਸ ਆਫ਼ ਕਾਮਨਜ਼ ਵਿੱਚ ਗੂੰਜਿਆ। ਬ੍ਰਿਟਿਸ਼ ਸਿੱਖ ਲੇਬਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਉਠਾਇਆ। ਢੇਸੀ ਨੇ ਸਾਕਾ ਨੀਲਾ ਤਾਰਾ ਵਿੱਚ ਉਸ ਸਮੇਂ ਦੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਦੀ ਭੂਮਿਕਾ ਦੀ ਸੁਤੰਤਰ ਜਾਂਚ ਦੀ