International

ਟਰੰਪ ਦੇ ਟੈਰਿਫ ਦਾ ਅਰਬਪਤੀਆਂ ਨੂੰ ਲੱਗਾ ਵੱਡਾ ਝਟਕਾ, ਹੋਇਆ ਅਰਬਾਂ ਦਾ ਨੁਕਸਾਨ

ਟਰੰਪ ਦੇ ਟੈਰਿਫ ਯੁੱਧ ਨੇ ਦੁਨੀਆ ਭਰ ਦੇ ਬਾਜ਼ਾਰਾਂ ਦੇ ਨਾਲ-ਨਾਲ ਅਰਬਪਤੀਆਂ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਟਰੰਪ ਨੇ ਕੁਝ ਚੀਜ਼ਾਂ ‘ਤੇ ਟੈਕਸ ਵਧਾਉਣ ਦਾ ਐਲਾਨ ਕੀਤਾ ਹੈ, ਜਿਸ ਕਾਰਨ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਭਾਰੀ ਗਿਰਾਵਟ ਆਈ ਹੈ। ਇਸ ਕਾਰਨ, ਦੁਨੀਆ ਦੇ 500 ਸਭ ਤੋਂ ਅਮੀਰ ਲੋਕਾਂ ਨੇ ਇੱਕ ਦਿਨ ਵਿੱਚ ਅਰਬਾਂ

Read More