ਟਰੰਪ ਦੀ ਬ੍ਰਿਕਸ ਦੇਸ਼ਾਂ ਨੂੰ 10% ਵਾਧੂ ਟੈਰਿਫ ਦੀ ਚੇਤਾਵਨੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਮਰੀਕਾ ਵਿਰੋਧੀ ਨੀਤੀਆਂ ਦਾ ਸਮਰਥਨ ਕਰਦੇ ਹਨ, ਤਾਂ ਉਨ੍ਹਾਂ ‘ਤੇ 10% ਵਾਧੂ ਟੈਰਿਫ ਲਗਾਇਆ ਜਾਵੇਗਾ। ਇਹ ਚੇਤਾਵਨੀ ਬ੍ਰਾਜ਼ੀਲ ਵਿੱਚ ਚੱਲ ਰਹੇ ਬ੍ਰਿਕਸ ਸੰਮੇਲਨ ਦੌਰਾਨ ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਦੀ ਨਿੰਦਾ ਅਤੇ ਵਧਦੇ ਟੈਰਿਫਾਂ ਦੀ ਆਲੋਚਨਾ ਤੋਂ ਬਾਅਦ ਆਈ