Punjab

ਤਰਨਤਾਰਨ ਫਰਜ਼ੀ ਮੁਕਾਬਲੇ ’ਚ SSP-DSP ਸਣੇ 5 ਦੋਸ਼ੀ ਕਰਾਰ! ਸੋਮਵਾਰ ਸੁਣਾਈ ਜਾਵੇਗੀ ਸਜ਼ਾ

ਬਿਊਰੋ ਰਿਪੋਰਟ: ਤਰਨਤਾਰਨ ਵਿੱਚ 1993 ਵਿੱਚ ਹੋਏ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਅੱਜ ਸੀਬੀਆਈ ਅਦਾਲਤ ਨੇ ਤਤਕਾਲੀ ਐਸਐਸਪੀ ਅਤੇ ਡੀਐਸਪੀ ਸਮੇਤ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਫ਼ੈਸਲਾ ਆਉਣ ਤੋਂ ਬਾਅਦ ਪੀੜਤ ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਉਨ੍ਹਾਂ ਦੀ ਸਜ਼ਾ ਸੋਮਵਾਰ ਨੂੰ ਅਦਾਲਤ ਵਿੱਚ ਸੁਣਾਈ ਜਾਵੇਗੀ। ਦੋਸ਼ੀ ਠਹਿਰਾਏ

Read More
Punjab

ਤਰਨ ਤਾਰਨ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!

ਬਿਊਰੋ ਰਿਪੋਰਟ: ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਭਵਨ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ

Read More
Punjab

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ

ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ  ਦੇ ਲਗਾਤਾਰ ਤੀਜੇ ਦਿਨ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਵੀ 13 ਮਈ, ਮੰਗਲਵਾਰ ਨੂੰ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਫਾਜ਼ਿਲਕਾ ਪ੍ਰਸ਼ਾਸਨ ਨੇ ਅਗਲੇ 2 ਦਿਨਾਂ ਲਈ ਸਾਰੇ ਸਕੂਲ

Read More
Punjab

ਤਰਨ ਤਾਰਨ ਦੇ ਪਿੰਡ ਸੰਘਰ ਕੋਟ ਦੇ ਲੋਕਾਂ ਨੇ ਮਸੀਹ ਭਾਈਚਾਰੇ ਦੇ ਲੋਕਾਂ ਲਈ ਚਾਰ ਮਤੇ ਕੀਤੇ ਪਾਸ

ਬਿਉਰੋ ਰਿਪੋਰਟ-  ਪੰਜਾਬ ‘ਚ ਧਰਮ ਪਰਿਵਰਤਨ ਨੂੰ ਲੈ ਕੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ।  ਇਸੇ ਦੇ ਚਲਦੇ ਤਰਨ ਤਾਰਨ ਦੇ ਪਿੰਡ ਸੰਘਰ ਕੋਟ ਦੇ ਪਿੰਡ ਵਾਸੀਆਂ ਨੇ ਮਸੀਹ ਭਾਈਚਾਰੇ ਦੇ ਲੋਕਾਂ ਲਈ ਚਾਰ ਮਤੇ ਪਾਸ ਕੀਤੇ ਹਨ, ਜਿਸ ਦੇ ਮੁਤਾਬਕ ਮਸੀਹ ਭਾਈਚਾਰੇ ਦੇ ਘਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ

Read More
Punjab

ਤਰਨ ਤਾਰਨ ‘ਚ ਝੂਠੇ ਮੁਕਾਬਲੇ ਦੇ ਮਾਮਲੇ ‘ਚ ਅਦਲਾਤ ਅੱਜ ਦੇਵੇਗਾ ਸਜ਼ਾ

ਬਿਉਰੋ ਰਿਪੋਰਟ – ਪੰਜਾਬ ‘ਚ ਖਾੜਕੂਵਾਦ ਦੇ ਦੌਰ ‘ਚ ਅਗਵਾ ਕਰਕੇ ਮਾਰੇ ਗਏ ਨੌਜਵਾਨਾਂ ਦੇ ਮਾਮਲਿਆਂ ਵਿਚ ਅਦਾਲਤਾਂ ਹੁਣ ਇਨਸਾਫ ਕਰ ਰਹੀਆਂ ਹਨ ਪਰ ਇਹ ਇਨਸਾਫ ਲੰਬੀ ਦੇਰੀ ਤੋਂ ਬਾਅਦ ਕੀਤਾ ਜਾ ਰਿਹਾ ਹੈ। ਕਈਆਂ ਦੀ ਜ਼ਿੰਦਗੀ ਇਨਸਾਫ ਦੀ ਉਡੀਕ ਕਰਦਿਆਂ ਮੁੱਕ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 1992 ਵਿੱਚ ਤਰਨਨਤਾਰਨ ਨਾਲ ਸਬੰਧਤ ਦੋ

Read More
Punjab

ਵਿਜੀਲੈਂਸ ਬਿਊਰੋ ਨੇ ਡੀਸੀ ਦੇ ਪੀਏ ਤੇ ਡਾਟਾ ਐਂਟਰੀ ਆਪਰੇਟਰ ‘ਤੇ ਕੱਸਿਆ ਸ਼ਿਕੰਜਾ! ਕੀਤੀ ਸਖਤ ਕਾਰਵਾਈ

ਬਿਉਰੋ ਰਿਪੋਰਟ –  ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਤਰਨ ਤਾਰਨ (Tarn-Taran) ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿੱਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ

Read More
Punjab

2 ਔਰਤਾਂ ਬਣੀਆਂ ਹੈਵਾਨ! ਬਜ਼ੁਰਗ ਨੂੰ ਕੁੱਟ-ਕੁੱਟ ਦੇ ਉਤਾਰਿਆ ਮੌਤ ਦੇ ਘਾਟ

ਬਿਉਰੋ ਰਿਪੋਰਟ: ਤਰਨਤਾਰਨ ਦੇ ਪਿੰਡ ਮਰਗਿੰਦਪੁਰਾ ਵਿੱਚ 2 ਔਰਤਾਂ ਨੇ ਮਿਲ ਕੇ 60 ਸਾਲ ਦੇ ਬਜ਼ੁਰਗ ਦਾ ਬੁਰੀ ਤਰ੍ਹਾਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਚਰਨ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੀ ਪਤਨੀ ਕੁਲਵੰਤ ਕੌਰ ਮੁਤਾਬਿਕ ਉਸ ਦੇ ਪਤੀ ਪਿੰਡਾਂ ਵਿੱਚ ਫੇਰੀ ਦਾ ਕੰਮ ਕਰਦਾ ਸੀ। ਘਰ ਦੇ ਨਜ਼ਦੀਕ ਪਿੰਡ

Read More
Punjab

ਦੁਸਹਿਰੇ ਦੀ ਰਾਤ ਨੂੰ ਵਾਪਰਿਆ ਵੱਡਾ ਹਾਦਸਾ! ਕੰਬਲਾਂ ਦੀ ਫੈਕਟਰੀ ‘ਚ ਲੱਗੀ ਅੱਗ!

ਬਿਉਰੋ ਰਿਪੋਰਟ – ਦੁਸਹਿਰੇ ਦੀ ਰਾਤ ਸਮੇਂ ਤਰਨ ਤਾਰਨ (Tarn-Taran) ਜ਼ਿਲ੍ਹੇ ਦੇ ਪਿੰਡ ਗੋਹਲਵੜ੍ਹ (Gohalwar) ਦੀ ਕੰਬਲ ਫੈਕਟਰੀ ਵਿਚ ਅੱਗ ਲੱਗੀ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਪ੍ਰਤੱਖ ਦਰਸ਼ੀਆਂ ਨੇ ਦੱਸੀਆਂ ਕਿ ਅੱਗ ਇੰਨੀ ਭਿਆਨਕ ਸੀ ਕਿ ਦੇਖਦਿਆਂ ਹੀ ਦੇਖਦਿਆਂ ਆਸਪਾਸ ਦਾ ਸਾਰਾ ਇਲਾਕਾ ਧੂੰਏਂ ਦੀ ਲਪੇਟ ਵਿਚ

Read More
Khetibadi Punjab

ਬਾਸਮਤੀ ਦੀਆਂ ਕੀਮਤਾਂ ਨੂੰ ਲੈ ਕੇ ਤਰਨ ਤਾਰਨ ਵਿੱਚ ਕਿਸਾਨਾਂ ਦਾ ਭਾਰੀ ਇਕੱਠ! ਕੱਲ੍ਹ ਅੰਮ੍ਰਿਤਸਰ ’ਚ ਹੋਏਗਾ ਵੱਡਾ ਐਕਸ਼ਨ

ਬਿਉਰੋ ਰਿਪੋਰਟ: ਮੰਡੀਆਂ ਵਿੱਚ ਬਾਸਮਤੀ ਦੀਆਂ ਡਿੱਗਦੀਆਂ ਕੀਮਤਾਂ ਨੂੰ ਲੈ ਕੇ ਅੱਜ ਤਰਨ ਤਾਰਨ ਵਿੱਚ ਕਿਸਾਨਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸ਼ਿਰਕਤ ਕੀਤੀ। ਅੱਜ ਤਰਨ ਤਾਰਨ ਦੇ ਕਿਸਾਨ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਹੋਇਆ ਤੇ ਕੱਲ੍ਹ ਅੰਮ੍ਰਿਤਸਰ ਦੇ ਕਿਸਾਨ DC ਦਫ਼ਤਰ ਦੇ ਸਾਹਮਣੇ ਬਾਸਮਤੀ ਸੁੱਟ ਕੇ ਪ੍ਰਦਰਸ਼ਨ ਕਰਨਗੇ। ਇਹ

Read More
Punjab

ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!

ਬਿਉਰੋ ਰਿਪੋਰਟ – ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਹਰ ਦਿਨ ਕਿਤੇ-ਨਾ-ਕਿਤੇ ਗੋਲੀ ਚੱਲਣ ਦੀ ਖਬਰ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਵਾਰਦਾਤ ਤਰਨ ਤਾਰਨ (Tarn Taran) ਵਿਚ ਵਾਪਰੀ ਹੈ, ਜਿਥੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਤਰਨ-ਤਾਰਨ ਦੇ ਟਾਂਕ ਕੁਛੱਤਰੀਆਂ ਵਿਚ ਨੌਜਵਾਨ ਨੂੰ ਗੋਲੀ ਮਾਰੀ ਹੈ।

Read More