ਤਰਨਤਾਰਨ ਉਪ ਚੋਣ ਵੋਟਾਂ ਦੀ ਗਿਣਤੀ ਕੱਲ੍ਹ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ
ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਹੋਈ ਉਪ ਚੋਣ ਲਈ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਗਿਣਤੀ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਤਰਨਤਾਰਨ ਵਿਖੇ ਹੋਵੇਗੀ। ਰਿਟਰਨਿੰਗ ਅਫ਼ਸਰ ਦੇ ਅਨੁਸਾਰ, ਇਸ ਉਪ ਚੋਣ
