ਤਰਨ ਤਾਰਨ ਜ਼ਿਮਨੀ ਚੋਣ ਦੇ ਨਤੀਜੇ : ਪੰਜਵੇਂ ਰੁਝਾਨ ‘ਚ ‘ਆਪ’ ਦੇ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ
ਪੰਜਾਬ ਦੇ ਤਰਨਤਾਰਨ ਵਿੱਚ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਈਵੀਐਮ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 16 ਦੌਰਾਂ ਵਿੱਚ ਹੋਵੇਗੀ, ਜਿਨ੍ਹਾਂ ਵਿੱਚੋਂ ਪੰਜ ਪੂਰੇ ਹੋ ਚੁੱਕੇ ਹਨ। ਪਹਿਲੇ ਤਿੰਨ ਦੌਰਾਂ ਵਿੱਚ ਅਕਾਲੀ ਦਲ ਦੀ
