Punjab

ਤਰਨਤਾਰਨ ਪੁਲਿਸ ਥਾਣੇ ਦੇ ਸਾਂਝ ਕੇਂਦਰ ’ਤੇ RPG ਹਮਲਾ , ਜਾਨੀ ਨੁਕਸਾਨ ਤੋਂ ਬਚਾਅ

ਤਰਨਤਾਰਨ ਜ਼ਿਲ੍ਹੇ ਵਿਚ ਅੰਮ੍ਰਿਤਸਰ-ਬਠਿੰਡਾ ਹਾਈਵੇ ’ਤੇ ਪੈਂਦੇ ਸਰਹਾਲੀ ਪੁਲਿਸ ਥਾਣੇ ਦੇ ਸਾਂਝ ਕੇਂਦਰ ’ਤੇ ਰਾਤ 1.00 ਵਜੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

Read More