ਸਬ ਇੰਸਪੈਕਟਰ ਕਤਲ ਮਾਮਲਾ: 18 ਮੁਲਜ਼ਮਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਗੁੱਟਾਂ ਦੇ ਵਿਵਾਦ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ 11 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁੱਲ 18 ਮੁਲਜ਼ਮਾਂ, ਜਿਨ੍ਹਾਂ ਵਿੱਚ ਚਾਰ ਔਰਤਾਂ (ਅੰਮ੍ਰਿਤਪਾਲ ਕੌਰ, ਰਜਵੰਤ ਕੌਰ, ਵੀਰ ਕੌਰ, ਮਨਜੀਤ ਕੌਰ) ਅਤੇ ਵੱਸਣ ਸਿੰਘ, ਮਨਜਿੰਦਰ ਸਿੰਘ, ਸਰਪੰਚ ਕੁਲਦੀਪ