Punjab

ਨਿਹੰਗ ਸਿੰਘਾਂ ’ਤੇ ਘਰ ’ਚ ਵੜ ਕੇ ਵਿਅਕਤੀ ਦੇ ਕਤਲ ਦਾ ਲੱਗਿਆ ਇਲਜ਼ਾਮ!

ਤਰਨਤਾਰਨ: ਪੱਟੀ ਵਿੱਚ ਅੱਜ ਵੱਡੀ ਵਾਰਦਾਤ ਹੋਈ, ਇੱਥੇ ਕੁਝ ਨਿਹੰਗ ਸਿੰਘਾਂ ’ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਦਿਨ-ਦਿਹਾੜੇ ਵਾਰਡ ਨੰਬਰ -6 ਵਿੱਚ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਮੀ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ 2 ਹੋਰ ਨੌਜਵਾਨ ਜ਼ਖਮੀ ਹੋਏ ਹਨ।

Read More
Punjab

ਮਹਿਲਾ ਜੱਜ ਦੇ ਘਰੋਂ 35 ਲੱਖ ਦੇ ਗਹਿਣੇ ਚੋਰੀ! ਸਿਰਫ਼ 400 ਮੀਟਰ ਦੂਰ ਹੈ ਪੁਲਿਸ ਚੌਂਕੀ

ਤਰਨ ਤਾਰਨ ਦੇ ਫਤਿਹਾਬਾਦ ਵਿੱਚ ਇੱਕ ਮਹਿਲਾ ਦੇ ਘਰੋਂ 35 ਲੱਖ ਦੇ ਗਹਿਣੇ ਚੋਰੀ ਹੋ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਜੱਜ ਦੇ ਘਰ ਤੋਂ ਸਿਰਫ਼ 400 ਮੀਟਰ ਦੂਰ ਪੁਲਿਸ ਚੌਂਕੀ ਸਥਿਤ ਹੈ। ਚੋਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਹਾਲੇ ਤਕ ਪੁਲਿਸ ਚੋਰਾਂ ਤੱਕ ਨਹੀਂ ਪਹੁੰਚ ਸਕੀ। ਫਿਲਹਾਲ ਪੁਲਿਸ ਨੇ

Read More
Punjab

ਤਰਨ ਤਾਰਨ ’ਚ 1993 ਦੇ ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ DIG ਨੂੰ 7 ਸਾਲ ਤੇ ਸਾਬਕਾ DSP ਨੂੰ ਉਮਰ ਕੈਦ ਦੀ ਸਜ਼ਾ

ਤਰਨ ਤਾਰਨ ਵਿੱਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ

Read More
Punjab

ਤਰਨ ਤਾਰਨ ’ਚ ਵੱਡੀ ਵਾਰਦਾਤ! 10 ਲੱਖ ਦੀ ਫਰੌਤੀ ਨਾ ਦੇਣ ’ਤੇ ਸੀਮੈਂਟ ਸਟੋਰ ਦੇ ਮਾਲਕ ’ਤੇ ਚਲਾਈ ਗੋਲ਼ੀ

ਪੰਜਾਬ ਵਿੱਚ ਅਪਰਾਧ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਘਰਿਆਲਾ ਵਿੱਚ ਕ੍ਰਿਸ਼ਨਾ ਸੀਮੈਂਟ ਸਟੋਰ ਦੇ ਮਾਲਕ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀ ਚਲਾ ਦਿੱਤੀ। ਮਾਮਲਾ ਫਿਰੌਤੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ 10 ਲੱਖ ਦੀ ਫਿਰੌਤੀ ਮੰਗੀ

Read More
Punjab

ਪੁੱਤ ਦੀ ਖੁਸ਼ੀਆਂ ਰਿਸ਼ਤੇਦਾਰਾਂ ਨਾਲ ਸਾਂਝੀਆਂ ਕਰਨ ਗਿਆ ਸੀ ਪਰਿਵਾਰ! ਮਿੰਟਾਂ ’ਚ ਖ਼ਤਮ! ਪੂਰੇ ਇਲਾਕੇ ਦੇ ਉੱਡੇ ਹੋਸ਼

ਜ਼ਿਲ੍ਹਾ ਤਰਨ ਤਾਰਨ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਬੀਤੀ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਪਰਿਵਾਰ ਜੋ ਖ਼ੁਸ਼ੀ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਿਹਾ ਸੀ, ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਪਰਿਵਾਰ ਦੇ ਸਾਰੇ ਜੀਆਂ ਦੀ ਮੌਤ ਹੋ ਗਈ ਹੈ। ਪੁੱਤ ਦੇ ਕੈਨੇਡਾ ਦੀ ਵੀਜ਼ਾ

Read More
Punjab

ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਅੱਜ

ਤਰਨ ਤਾਰਨ (Tarn Taran) ਦੇ ਬਜ਼ਾਰ ‘ਚ ਇੱਕ ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਖੁਦ ਨੋਟਿਸ ਲਿਆ ਸੀ। ਜਿਸ ਦੀ ਅੱਜ  ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ

Read More
Punjab

ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ, 1 ਦੀ ਹਾਲਤ ਗੰਭੀਰ

ਤਰਨ ਤਾਰਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਘਟਨਾ ਕਸਬਾ ਗੋਇੰਦਵਾਲ ਸਾਹਿਬ ਦੇ ਨਜ਼ਦੀਕ ਵਾਪਰਿਆ ਜਦੋਂ ਇੱਕ ਤੇਜ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਗਈ। ਹਾਦਸਾ ਏਨਾ ਭਿਆਨਕ ਸੀ ਕਿਗੱਡੀ ਦੇ ਪਰਖੱਚੇ ਉੱਡ ਗਏ ਤੇ 4 ਨੌਜਵਾਨਾਂ ਦੀ ਮੌਕੇ ’ਤੇ ਹੀ

Read More
Punjab Sports

ਖੇਡ ਦੇ ਮੈਦਾਨ ਤੋਂ ਘਰ ਪਰਤਿਆ ਨੌਜਵਾਨ! ਮਿੰਟਾਂ ‘ਚ ਸਭ ਖਤਮ! ਪਰਿਵਾਰ ਦੇ ਉੱਡੇ ਹੋਸ਼

ਤਰਨ ਤਾਰਨ ਵਿੱਚ ਇੱਕ ਵਾਲੀਬਾਲ ਦੇ ਨੌਜਵਾਨ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ। ਨੌਜਵਾਨ ਅਜੇ ਸਿਰਫ਼ 20 ਸਾਲਾਂ ਦਾ ਸੀ। ਮਿਲੀ ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਹੋਣਹਾਰ ਖਿਡਾਰੀ ਸੀ

Read More
Punjab

ਸਕੂਲ ਜਾ ਰਹੇ ਲੜਕੇ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇਕੱਲਾ ਸੀ ਸਹਾਰਾ

ਤਰਨ ਤਾਰਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੜਕ ਹਾਦਸੇ ਵਿੱਚ 17 ਸਾਲਾ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ। ਜਗਮੀਤ ਸਿੰਘ 11ਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ਸਵੇਰੇ ਸਕੂਲ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਰਿਸ਼ਤੇਦਾਰਾਂ ਦੇ ਦੱਸਣ

Read More
Punjab

ਤਰਨਤਾਰਨ ਨੇ ਮੁੜ ਤੋਂ ਕੀਤਾ ਸ਼ਮਰਸਾਰ! ‘ਲਵ ਮੈਰਿਜ’ ਕਰਨ ਦੇ ਖੌਫਨਾਕ ਅੰਜਾਮ ਨੇ ਦਿਲ ਕੰਬਾ ਦਿੱਤਾ

ਬਿਉਰੋ ਰਿਪੋਰਟ: ਤਰਨਤਾਰਨ (Tarn Taran) ਵਿੱਚ ਹਫ਼ਤੇ ਦੇ ਵਿੱਚ ਲਵਮੈਰਿਜ (Love Marriage) ਸਬੰਧੀ ਦੂਜੀ ਖ਼ੌਫਨਾਕ ਵਾਰਦਾਤ ਨੇ ਹਿਲਾ ਕੇ ਰੱਖ ਦਿੱਤਾ ਹੈ। ਪ੍ਰੇਮ ਵਿਆਹ ਕਰਵਾਉਣ ਵਾਲੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਏ। ਖ਼ੂਨ ਨਾਲ ਲਥਪਥ ਨੌਜਵਾਨ ਨੂੰ ਅੰਮ੍ਰਿਤਸਰ

Read More