ਤਰਨਤਾਰਨ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਨੌਜਵਾਨ ਨੇ ਗੋਲੀ ਮਾਰ ਕੇ ਕੀਤਾ ਲੜਕੀ ਦਾ ਕਤਲ
ਤਰਨਤਾਰਨ ਜ਼ਿਲ੍ਹੇ ਦੇ ਇੱਕ ਲਾਅ ਕਾਲਜ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਅਤੇ ਹੈਰਾਨੀਜਨਕ ਘਟਨਾ ਵਾਪਰੀ, ਜਿਸ ਨੇ ਪੂਰੇ ਖੇਤਰ ਵਿੱਚ ਸਨਸਨੀ ਫੈਲਾ ਦਿੱਤੀ। ਪਹਿਲੇ ਸਾਲ ਦੇ ਵਿਦਿਆਰਥੀ ਪ੍ਰਿੰਸ ਰਾਜ ਸਿੰਘ (ਪਿੰਡ ਮੱਲੀਆਂ ਵਾਸੀ) ਨੇ ਕਲਾਸਰੂਮ ਵਿੱਚ ਦਾਖਲ ਹੋ ਕੇ ਆਪਣੀ ਸਾਥੀ ਵਿਦਿਆਰਥਣ ਸੰਦੀਪ ਕੌਰ (20, ਨੌਸ਼ਹਿਰਾ ਪੰਨੂਆਂ ਵਾਸੀ) ਨੂੰ ਸਿਰ ਵਿੱਚ ਗੋਲੀ ਮਾਰ ਕੇ ਕਤਲ
