ਤਰਨਤਾਰਨ ਦੇ ਨਿੱਜੀ ਹਸਪਤਾਲ ਦੀ ਵੱਡੀ ਅਣਗਹਿਲੀ, ਹਸਪਤਾਲ ਨੇ ਜਿਉਂਦਾ ਕੁੜੀ ਨੂੰ ਐਲਾਨਿਆ ਮ੍ਰਿਤਕ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਨੇੜੇ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨੀਂ ਪਿੰਡ ਬਨਵਾਲੀਪੁਰ ਦੀ ਰਹਿਣ ਵਾਲੀ ਨਵਰੂਪ ਕੌਰ (23) ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਨਵਰੂਪ ਕੌਰ ਸੈਲੂਨ ਵਿੱਚ ਕੰਮ ਕਰਦੀ ਸੀ ਅਤੇ ਛੁੱਟੀ ਤੋਂ ਬਾਅਦ ਘਰ ਪਰਤ ਰਹੀ ਸੀ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਨੇੜੇ ਦੇ ਇੱਕ
