Punjab

ਪਾਰਟੀ ਨਾਲ ਨਹੀਂ ਕੋਈ ਨਾਰਾਜ਼, ਐਮਪੀ ਦੇ ਪਿਤਾ ਦਾ ਵੱਡਾ ਬਿਆਨ

ਬਿਉਰੋ ਰਿਪਰਟ – ਪੰਜਾਬ ‘ਚ ਬਣੀ ਨਵੀਂ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਚੱਲ ਰਹੀਆਂ ਨਾਰਾਜ਼ਗੀ ਦੀਆਂ ਖਬਰਾ ਦਾ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਖੰਡਨ ਕੀਤਾ ਹੈ। ਬੀਤੇ ਕੁਝ ਦਿਨਾਂ ਤੋਂ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀਆਂ ਨਾਰਾਜਗੀਆਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਤਰਸੇਮ ਸਿੰਘ ਨੇ ਕਿਹਾ

Read More
Punjab

ਨਵੀਂ ਪਾਰਟੀ ਲਈ ਇੱਕ ਵਿਸ਼ੇਸ਼ ਕਮੇਟੀ ਦਾ ਕੀਤਾ ਜਾਵੇਗਾ ਗਠਨ, ਸੂਬੇ ਦੇ ਵਿਕਾਸ ਲਈ ਕਰੇਗੀ ਕੰਮ

ਬਿਉਰੋ ਰਿਪੋਰਟ – ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇਕ ਵਾਰ ਫਿਰ ਦੁਹਰਾਇਆ ਕਿ 14 ਜਨਵਰੀ ਨੂੰ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਨਵੀਂ ਖੇਤਰੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਖਾਲਸਾ ਨੇ ਕਿਹਾ ਕਿ ਮਾਘੀ ਮੇਲੇ ਦੌਰਾਨ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੀ ਇੱਕ ਨਵੀਂ ਖੇਤਰੀ ਪਾਰਟੀ ਦੇ ਗਠਨ ਬਾਰੇ

Read More
Punjab

ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਇਲਜ਼ਾਮਾਂ ਬਾਰੇ ਖੁਲ੍ਹ ਕੇ ਬੋਲੇ ਤਰਸੇਮ ਸਿੰਘ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ’ਚ ਬੈਠੇ ਗਰਮਖ਼ਿਆਲੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਪੰਥਕ ਸੰਗਠਨਾਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ। ਇਸ ਮਾਮਲੇ

Read More
Punjab

ਪੰਜਾਬ ‘ਚ ਬਣੇਗੀ ਨਵੀਂ ਪਾਰਟੀ! ਸੰਸਦ ਮੈਂਬਰ ਦੇ ਪਿਤਾ ਨੇ ਕੀਤਾ ਐਲਾਨ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਪਿਤਾ ਤਰਸੇਮ ਸਿੰਘ (Tarsem Singh) ਨੇ ਆਪਣੀ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੜੇ ਨਾਜ਼ੁਕ ਦੌਰ ਵਿੱਚੋਂ ਗੁਜਰ ਰਿਹਾ ਹੈ। ਇਸ ਲਈ ਅਸੀਂ ਸਿੱਖਾਂ ਦੇ ਹਿੱਤਾਂ ਦੀ ਪੂਰਤੀ ਲਈ ਸਮਾਜਿਕ ਕੰਮ ਜਾਤ

Read More
Punjab Religion

ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਅੰਮ੍ਰਿਤਪਾਲ ਦੇ ਪਿਤਾ ਵੱਲੋਂ ਸੁਆਗਤ! ਸਜ਼ਾ ’ਤੇ ਜਥੇਦਾਰ ਸਾਹਿਬ ਨੂੰ ਖ਼ਾਸ ਅਪੀਲ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ (KHADOOR SAHIB) ਅੰਮ੍ਰਿਤਪਾਲ ਸਿੰਘ (AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) SGPC ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਦੌਰਾਨ ਜਦੋਂ ਉਹ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬੁਧੋਬਰਕਤ ਪਹੁੰਚੇ ਤਾਂ ਉਨ੍ਹਾਂ ਦਾ ਜ਼ਬਰਦਸਤ ਸੁਆਗਤ ਕੀਤਾ ਗਿਆ। ਤਰਸੇਮ

Read More
Punjab Religion

ਅੰਮ੍ਰਿਤਪਾਲ ਸਿੰਘ ਦੇ ਪਿਤਾ SGPC ਚੋਣਾਂ ਲਈ ਹੋਏ ਪੂਰੀ ਤਰ੍ਹਾਂ ਸਰਗਰਮ! ਇਸ ਰਣਨੀਤੀ ’ਤੇ ਕਰ ਰਹੇ ਕੰਮ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚ ਰਹੇ ਹਨ। ਉਹ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਜੇਲ੍ਹ ’ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ’ਚ ਐਂਟਰੀ ’ਤੇ ਹੈ। ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਹੋਣ ਵਾਲੀ ਮੀਟਿੰਗ

Read More
India Punjab

BKI ਦੇ ਤਰਸੇਮ ਸਿੰਘ ਦੀ CBI ਵੱਲੋਂ ਵਿਦੇਸ਼ ਤੋਂ ਹਵਾਲਗੀ! ਲੰਡਾ ਦਾ ਭਰਾ,ਮੁਹਾਲੀ RPG ਹਮਲੇ ‘ਚ ਮੁਲਜ਼ਮ !

ਬਿਉਰੋ ਰਿਪੋਰਟ – ਬੱਬਰ ਖਾਲਿਸਤਾਨ ਇੰਟਰਨੈਸ਼ਨ (BKI) ਦੇ ਮੈਂਬਰ ਤਰਸੇਮ ਸਿੰਘ (TARSEM SINGH) ਨੂੰ ਅਬੂਧਾਬੀ ( ABU DHABI) ਤੋਂ ਭਾਰਤ ਲਿਆਂਦਾ ਗਿਆ ਹੈ। ਉਸ ‘ਤੇ ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫਿਆ ਹੈੱਡਕੁਆਟਰ ‘ਤੇ RPG ਹਮਲੇ ਦਾ ਇਲਜ਼ਾਮ ਸੀ। CBI ਨੇ ਤਰਸੇਮ ਸਿੰਘ ਦੀ ਵਾਪਸੀ ਦੇ ਲਈ NIA ਅਤੇ ਇੰਟਰਪੋਲ (INTERPOL) ਨਾਲ ਤਾਲਮੇਲ ਕੀਤਾ ਸੀ। ਅਧਿਕਾਰੀਆਂ

Read More
Punjab

ਅੰਮ੍ਰਿਤਪਾਲ ‘ਤੇ ਵਧਾਇਆ NSA, ਪਰਿਵਾਰ ਨੇ ਕੀਤਾ ਵਿਰੋਧ

ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਨਵੇਂ ਐਮਪੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲਗਾਇਆ NSA ਇਕ ਵਾਰ ਫਿਰ ਵਧਾ ਦਿੱਤਾ ਹੈ। ਜਿਸ ‘ਤੇ ਅੰਮ੍ਰਿਤਪਾਲ ਦੇ ਮਾਪਿਆਂ ਨੇ ਸਖਤ ਇਤਰਾਜ਼ ਕੀਤਾ ਹੈ। ਨਿੱਜੀ ਚੈਨਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ।

Read More
Lok Sabha Election 2024 Punjab Religion

ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਬਣਿਆ ਵੱਟਸਐਪ ਗਰੁੱਪ ‘BLOCK!’

ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਲਜ਼ਾਮ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਨੌਂ ਹਿੱਸਿਆਂ ਵਾਲੇ ਵਟਸਐਪ ਗਰੁੱਪਾਂ ਨੂੰ

Read More
Lok Sabha Election 2024 Punjab Religion

‘ਅਕਾਲੀ ਦਲ ਨੂੰ ਨਹੀਂ ਐਲਾਨਣਾ ਚਾਹੀਦਾ ਸੀ ਉਮੀਦਵਾਰ’ ਅੰਮ੍ਰਿਤਪਾਲ ਦੇ ਪਰਿਵਾਰ ਨੇ ਠੁਕਰਾਇਆ ਵਲਟੋਹਾ ਦਾ ‘ਆਫ਼ਰ’

ਲੋਕ ਸਭਾ ਚੋਣਾਂ 2024 (Lok sabha Elections 2024) ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦੇਵੇਗਾ। ਉਹਨਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ

Read More