ਟਾਟਾ ਸਟੀਲ ਦੇ ਇਸ ਐਲਾਨ ਦੀ ਹੋ ਰਹੀ ਚਾਰੇ ਪਾਸੇ ਚਰਚਾ, ਕਰਮਚਾਰੀ ਵੀ ਹੋਏ ਖੁਸ਼
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਟਾਟਾ ਕੰਪਨੀ ਹਮੇਸ਼ਾ ਆਪਣੇ ਕਰਮਚਾਰੀ ਹਿਤੈਸ਼ੀ ਫੈਸਲਿਆਂ ਨਾਲ ਚਰਚਾ ਵਿੱਚ ਰਹਿੰਦੀ ਹੈ। ਇਸ ਵਾਰ ਟਾਟਾ ਸਟੀਲ ਨੇ ਜੋ ਫੈਸਲਾ ਕੀਤਾ ਹੈ, ਉਸ ਨਾਲ ਪੂਰੇ ਦੇਸ਼ ਵਿੱਚ ਇਸ ਸਮੂਹ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ। ਟਾਟਾ ਸਟੀਲ ਦੇ ਐਲਾਨ ਅਨੁਸਾਰ ਕੰਪਨੀ ਨੇ ਆਪਣੇ ਉਨ੍ਹਾਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ