India Punjab

ਰਾਘਵ ਚੱਡਾ ਨੇ ਟੈਕਸ ਦੇ ਮੁੱਦੇ ‘ਤੇ ਘੇਰੀ ਕੇਂਦਰ ਸਰਕਾਰ, ਇੰਗਲੈਂਡ ਤੇ ਸੋਮਾਲੀਆ ਦਾ ਕੀਤਾ ਜ਼ਿਕਰ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਦਨ ਵਿੱਚ ਵੱਧ ਟੈਕਸਾਂ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਇੰਗਲੈਂਡ ਵਾਂਗ ਟੈਕਸ ਦੇ ਕੇ ਸਾਨੂੰ ਸੋਮਾਲੀਆ ਵਰਗੀਆਂ ਸੇਵਾਵਾਂ ਮਿਲਦੀਆਂ ਹਨ। ਹਾਲਾਂਕਿ ਇਸ ਦੌਰਾਨ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਨੇ ਵੀ ਹੰਗਾਮਾ ਕੀਤਾ, ਜਦੋਂ ਕਿ ਰਾਘਵ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਉਹ ਇੰਨਾ

Read More
Punjab

ਕੈਪਟਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝਟਕਾ! ਦੋ ਅਤੇ ਚਾਰ ਪਹੀਆ ਵਾਹਨ ਖ਼ਰੀਦਣ ਵਾਲੇ ਸਾਵਧਾਨ

’ਦ ਖ਼ਾਲਸ ਬਿਊਰੋ: ਪੰਜਾਬ ਦੀ ਕੈਪਟਨ ਸਰਕਾਰ ਨੇ ਦੋ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ’ਤੇ ਟੈਕਸ ਵਸੂਲੀ ਵਿੱਚ ਵੱਡਾ ਫੇਰਬਦਲ ਕਰਦਿਆਂ ਅੱਜ ਇੱਕ ਸਰਕਾਰੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ਉੱਤੇ ਲਏ ਜਾਣ ਵਾਲੇ ਸਰਕਾਰੀ ਟੈਕਸ ਵਿੱਚ ਵਾਧਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ।  ਇਸ ਨੋਟਿਸ

Read More
Punjab

ਕਿਸਾਨਾਂ ਨੇ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਮੁੜ ਲਾਇਆ ਧਰਨਾ, ਬਿਨਾਂ ਟੋਲ ਤੋਂ ਲੰਘਾ ਰਹੇ ਹਨ ਗੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਮੁੜ ਤੋਂ ਧਰਨਾ ਲਾ ਦਿੱਤਾ ਹੈ। ਕਿਸਾਨ ਕਿਸੇ ਵੀ ਗੱਡੀ ਦਾ ਟੋਲ ਨਹੀਂ ਵਸੂਲਣ ਦੇ ਰਹੇ ਅਤੇ ਸਾਰੀਆਂ ਗੱਡੀਆਂ ਬਿਨਾਂ ਟੋਲ ਦੇ ਰਵਾਨਾ ਕੀਤੀਆਂ ਜਾ ਰਹੀਆਂ ਹਨ। ਕੁੱਝ ਹੋਰ ਕਿਸਾਨ ਜਥੇਬੰਦੀਆਂ ਵੀ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਪਹੁੰਚ ਰਹੀਆਂ ਹਨ।

Read More
India

ਇਨਕਮ ਟੈਕਸ ਰਿਟਰਨ (ITR) ਭਰਨ ਵਾਲਿਆਂ ਲਈ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਨੇ ਵਿੱਤੀ ਸਾਲ 2018-19 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਦੋ ਮਹੀਨੇ ਤੱਕ ਵਧਾ ਦਿੱਤੀ ਹੈ। ਹੁਣ 30 ਸਤੰਬਰ 2020 ਤੱਕ ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਆਮਦਨ ਟੈਕਸ ਅਦਾਕਾਰਾਂ ਨੂੰ

Read More
India Punjab

ਹਾਈਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਪੈਟਰੋਲ-ਡੀਜ਼ਲ ‘ਤੇ ਲਾਏ ਵਾਧੂ ਟੈਕਸ ਬਾਰੇ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ ਹਨ। ਉਥੇ ਹੀ ਹੁਣ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੇਦਰ ਅਤੇ ਪੰਜਾਬ ਸਰਕਾਰ ‘ਤੇ ਭਾਰੀ ਟੈਕਸ ਲਾਏ ਜਾਣ ‘ਤੇ ਨੋਟਿਸ

Read More