ਫਾਜ਼ਿਲਕਾ ‘ਚ ਸਾੜੇ ਗਏ ਅਧਿਆਪਕ ਦੀ ਹੋਈ ਮੌਤ
ਫਾਜ਼ਿਲਕਾ ਦੇ ਪਿੰਡ ਹੀਰਾਂਵਾਲੀ ਵਿੱਚ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਗਏ ਇੱਕ ਸਰਕਾਰੀ ਅਧਿਆਪਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇੱਕ ਸਰਕਾਰੀ ਅਧਿਆਪਕ ਨੂੰ ਉਸਦੇ ਸਹੁਰੇ ਘਰ ਜ਼ਿੰਦਾ ਸਾੜ ਦਿੱਤਾ ਗਿਆ। ਫਾਜ਼ਿਲਕਾ ਤੋਂ ਥਾਣਾ ਖੂਈਖੇੜਾ ਦੀ ਪੁਲਿਸ ਫਰੀਦਕੋਟ ਲਈ ਰਵਾਨਾ ਹੋ ਗਈ ਹੈ, ਜਿੱਥੋਂ ਮ੍ਰਿਤਕ ਅਧਿਆਪਕ ਦੀ ਲਾਸ਼ ਨੂੰ ਫਾਜ਼ਿਲਕਾ ਲਿਆਂਦਾ ਜਾਵੇਗਾ। ਪੁਲਿਸ