India

ਮੁੱਖ-ਮੰਤਰੀ ਦੇ ਸ਼ਹਿਰ ਵਿੱਚ ਬੇਰੁਜ਼ਗਾਰ ਅਧਿਆਪਕ ਬੁਰੀ ਤਰ੍ਹਾਂ ਕੁੱਟੇ,ਭਾਖੜਾ ਨਹਿਰ ‘ਤੇ ਪਹੁੰਚੇ

ਚੰਡੀਗੜ੍ਹ- (ਪੁਨੀਤ ਕੌਰ) ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੇ ਉੱਤੇ ਪੁਲਿਸ ਵੱਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਹੈ। ਇਹ ਅਧਿਆਪਕ ਨੌਕਰੀ ਦੀ ਮੰਗ ਕਰ ਰਹੇ ਸਨ। ਇਹ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਲਾਠੀਚਾਰਜ ਵਿੱਚ ਮਹਿਲਾ ਅਧਿਆਪਕਾਂ ਸਮੇਤ ਕਈ ਅਧਿਆਪਕ ਜ਼ਖ਼ਮੀ ਹੋਏ ਹਨ। ਪੰਜ

Read More