ਅਧਿਆਪਕਾਂ ਨੂੰ ਦੂਜੀ ਵਾਰ ਫਿਨਲੈਂਡ ਭੇਜੇਗੀ ਪੰਜਾਬ ਸਰਕਾਰ
ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਯਤਨਾਂ ਦੇ ਹਿੱਸੇ ਵਜੋਂ, ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਸਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ ਤਾਂ ਜੋ ਉਹ ਉਸ ਯੂਨੀਵਰਸਿਟੀ ਦੇ ਅਧਿਆਪਨ ਤਰੀਕਿਆਂ ਨੂੰ ਸਮਝ