ਪੰਜਾਬ ਦੇ ਤਾਪਮਾਨ ਵਿਚ ਆਈ ਗਿਰਾਵਟ, ਰਾਤਾਂ ਹੋਈਆਂ ਠੰਡੀਆਂ
ਪੰਜਾਬ ਵਿੱਚ ਤਾਪਮਾਨ ਲਗਾਤਾਰ ਘਟ ਰਿਹਾ ਹੈ। ਰਾਤ ਦਾ ਘੱਟੋ-ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ ਘਟ ਗਿਆ। ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਵਧਿਆ, ਹਾਲਾਂਕਿ ਤਾਪਮਾਨ ਆਮ ਬਣਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਹੈ। ਮੌਸਮ ਖੁਸ਼ਕ ਰਹੇਗਾ, ਅਤੇ ਪਹਾੜਾਂ ਤੋਂ ਹਵਾਵਾਂ ਠੰਢ ਵਧਾਉਣਗੀਆਂ। ਇਸ ਦੌਰਾਨ ਪੰਜਾਬ ਵਿੱਚ ਪ੍ਰਦੂਸ਼ਣ ਦੀ
