Punjab

ਅਣਜਾਨ ਵਿਅਕਤੀਆਂ ਵੱਲੋਂ ਮੰਦਰ ਦੇ ਪੁਜਾਰੀ ਦਾ ਕਤਲ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਅੱਜ ਅਣ ਪਛਾਤੇ ਵਿਅਕਤੀਆਂ ਵੱਲੋਂ ਸਿਰ ‘ਤੇ ਲੋ ਹੇ ਦੀਆਂ ਰਾ ਡਾਂ ਮਾ ਰ ਕੇ ਕਤ ਲ ਕਰ ਦਿੱਤਾ ਗਿਆ। ਇਸ ਘਟ ਨਾ ਨੂੰ ਲੈ ਕੇ ਪਿੰਡ ਵਿਚ ਦਹਿ ਸ਼ਤ ਦਾ ਮਾਹੌਲ ਬਣਿਆ

Read More