Punjab

ਸਰਕਾਰ ਨੇ ਮੰਨੀਆਂ ਮੰਗਾਂ, ਫਿਰ ਵੀ ਕੱਚੇ ਅਧਿਆਪਕਾਂ ਦਾ ਧਰਨਾ ਕਿਉਂ ਜਾਰੀ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਕੂਲ ਸਿਖਿਆ ਬੋਰਡ ਮੁਹਾਲੀ ਦੇ ਦਫਤਰ ਦੀ ਛੱਤ ਅਤੇ ਗੇਟ ਮੂਹਰੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਦੀਆਂ ਬੇਸ਼ੱਕ ਸਰਕਾਰ ਨੇ ਮੰਗਾਂ ਮੰਨ ਲਈਆਂ ਹਨ, ਫਿਰ ਵੀ ਕੱਚੇ ਅਧਿਆਪਕਾਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ ਕਿ ਸੂਬਾ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ਤੇ ਇਸਦੀ

Read More