International

ਆਖਿਰ ਕਿਉਂ ਇਸ ਖਿਡਾਰੀ ਨੂੰ ਨਹੀਂ ਜਾਣ ਦਿੱਤਾ ਗਿਆ ਅਸਟ੍ਰੇਲੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਨੀਆ ਦੇ ਨੰਬਰ ਇੱਕ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਦਾ ਅਸਟ੍ਰੇਲੀਆ ਵਿੱਚ ਪ੍ਰਵੇਸ਼ ਕਰਨ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਸਰਬੀਆ ਦੇ ਖਿਡਾਰੀ ਨੋਵਾਕ ਜੋਕੋਵਿਚ ਨੂੰ ਕਈ ਘੰਟਿਆਂ ਤੱਕ ਮੈਲਬੋਰਨ ਹਵਾਈ ਅੱਡੇ ‘ਤੇ ਰੋਕਿਆ ਗਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਅਸਟ੍ਰੇਲੀਆ ਵਿੱਚ ਪ੍ਰਵੇਸ਼ ਕਰਨ

Read More