ਅਮਰੀਕਾ ‘ਚ ਭਿਆਨਕ ਤੂਫਾਨ ਕਾਰਨ 32 ਲੋਕਾਂ ਦੀ ਮੌਤ
ਅਮਰੀਕਾ ਦੇ ਕਈ ਹਿੱਸਿਆਂ ਵਿੱਚ ਆਏ ਇੱਕ ਭਿਆਨਕ ਤੂਫ਼ਾਨ ਵਿੱਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਸੂਰੀ ਸਟੇਟ ਹਾਈਵੇਅ ਪੈਟਰੋਲ ਨੇ ਸ਼ਨੀਵਾਰ ਨੂੰ ਕਿਹਾ ਕਿ ਮਿਸੂਰੀ ਵਿੱਚ ਤੂਫਾਨ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਸ਼ੇਰਮਨ ਕਾਉਂਟੀ ਵਿੱਚ ਧੂੜ ਭਰੇ ਤੂਫ਼ਾਨ ਕਾਰਨ ਹਾਈਵੇਅ ‘ਤੇ ਹੋਏ ਟਕਰਾਅ ਵਿੱਚ