India

ਅੱਤਵਾਦੀ ਹਮਲੇ ਪਿੱਛੋਂ ਵੈਸ਼ਨੋ ਦੇਵੀ ’ਚ ਘਟੇ ਸ਼ਰਧਾਲੂ! ਯਾਤਰਾ ਕਰਨੋਂ ਡਰ ਰਹੇ ਲੋਕ, ਕੱਲ੍ਹ ਤੋਂ ਅਮਰਨਾਥ ਯਾਤਰਾ ਵੀ ਸ਼ੁਰੂ

ਜੰਮੂ-ਕਸ਼ਮੀਰ ’ਚ ਹਾਲ ਹੀ ’ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੁਣ ਮਾਹੌਲ ਸ਼ਾਂਤ ਹੈ ਪਰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਗਈ ਹੈ। ਸ਼੍ਰਾਈਨ ਬੋਰਡ ਮੁਤਾਬਕ ਪਹਿਲਾਂ ਹਰ ਰੋਜ਼ 50 ਤੋਂ 55 ਹਜ਼ਾਰ ਸ਼ਰਧਾਲੂ ਮਾਤਾ ਦੇ ਦਰਬਾਰ ’ਚ ਨਤਮਸਤਕ ਹੁੰਦੇ ਸਨ। ਹੁਣ ਕੁਝ ਦਿਨਾਂ ਤੋਂ ਸ਼ਰਧਾਲੂਆਂ ਦੀ ਗਿਣਤੀ

Read More
India

ਹੁਣ NIA ਕਰੇਗੀ ਰਿਆਸੀ ਅੱਤਵਾਦੀ ਹਮਲੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫ਼ੈਸਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ 9 ਜੂਨ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ’ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਇਕ ਰਿਪੋਰਟ ਮੁਤਾਬਕ ਅੱਤਵਾਦ ਵਿਰੋਧੀ ਏਜੰਸੀ ਨੇ ਇਸ ਮਾਮਲੇ ’ਚ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ

Read More
India

ਜੰਮੂ-ਕਸ਼ਮੀਰ ਅੱਤਵਾਦੀ ਹਮਲੇ ‘ਚ ਰਾਜਸਥਾਨ ਦੇ 4 ਲੋਕਾਂ ਦੀ ਮੌਤ: ਜੈਪੁਰ ਤੋਂ ਮਾਤਾ ਵੈਸ਼ਨੋ ਦੇ ਦਰਸ਼ਨਾਂ ਲਈ ਗਏ ਸਨ 5 ਲੋਕ

ਇਕ ਯਾਤਰੀ ਪਵਨ ਸੈਣੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ ਅਤੇ ਕਟੜਾ ਦੇ ਨਰਾਇਣ ਹਸਪਤਾਲ ਵਿੱਚ ਇਲਾਜ ਅਧੀਨ ਹੈ। ਡੀਸੀਪੀ ਵੈਸਟ ਅਮਿਤ ਕੁਮਾਰ ਨੇ ਦੱਸਿਆ ਕਿ ਅੱਤਵਾਦੀ ਹਮਲੇ ਵਿੱਚ ਚੌਮੂ ਨਿਵਾਸੀ ਰਾਜੇਂਦਰ ਪ੍ਰਸਾਦ ਸੈਣੀ ਤੇ ਮਮਤਾ ਸੈਣੀ, ਹਰਮਾੜਾ ਨਿਵਾਸੀ ਪੂਜਾ ਸੈਣੀ ਤੇ 2 ਸਾਲ ਦੇ ਬੇਟੇ ਟੀਟੂ (ਲਿਵਾਂਸ਼) ਸੈਣੀ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ।

Read More