India Punjab

ਅੱਤਵਾਦੀਆਂ ਕਾਰਨ ਮਾਰੇ ਗਏ ਜਾਂ ਅਪਾਹਜ਼ ਹੋਏ ਲੋਕਾਂ ਦੇ ਬੱਚਿਆਂ ਅਤੇ ਜੀਵਨ ਸਾਥੀਆਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ

ਬਿਊਰੋ ਰਿਪੋਰਟ – ਕੇਂਦਰ ਸਰਕਾਰ ( Centre Government) ਨੇ ਅਤਿਵਾਦੀਆਂ ਵੱਲੋਂ ਮਾਰੇ ਗਏ ਜਾਂ ਅਪਾਹਜ ਹੋਏ ਨਾਗਰਿਕਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਲਈ ਵੱਡਾ ਕਦਮ ਚੁੱਕਦਿਆਂ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐਮ.ਬੀ.ਬੀ.ਐਸ ਦੀਆਂ ਸੀਟਾਂ ਅਧਾਰਿਤ ਕੀਤੀਆਂ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਏ.ਐਨ. ਮਗਧ ਮੈਡੀਕਲ ਕਾਲਜ ਗਯਾ

Read More
India

ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ

ਮਨੀਪੁਰ ਦੇ ਜਿਰੀਬਾਮ ਵਿੱਚ ਸ਼ੱਕੀ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦੋਂ ਕਿ ਇੱਕ ਸੀਆਰਪੀਐਫ ਜਵਾਨ ਅਤੇ ਮਨੀਪੁਰ ਪੁਲਿਸ ਦੇ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਸ਼ਹੀਦ ਸੀਆਰਪੀਐਫ ਜਵਾਨ ਦੀ ਪਛਾਣ ਅਜੇ ਕੁਮਾਰ ਝਾਅ ਵਜੋਂ ਕੀਤੀ ਹੈ। ਸਾਰੇ ਜ਼ਖਮੀ ਕਰਮਚਾਰੀਆਂ ਦਾ ਜਿਰੀਬਾਮ ਹਸਪਤਾਲ

Read More
India International

ਵਾਤਾਵਰਨ ਤਬਦੀਲੀ ਤੋਂ ਅੱਤਵਾਦੀ ਪ੍ਰੇਸ਼ਾਨ, ਲੁਕਣ ‘ਚ ਹੋ ਰਹੀ ਪ੍ਰੇਸ਼ਾਨੀ

ਪੂਰੀ ਦੁਨੀਆਂ ਵਿੱਚ ਵਾਤਾਵਰਨ ਤਬਦੀਲੀ ਹੋ ਰਹੀ ਹੈ, ਜਿਸ ਬਾਰੇ ਵਿਗਿਆਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ। ਇਸ ਨੂੰ ਲੈ ਕੇ ਕਈ ਖੋਜਾਂ ਵੀ ਸਾਹਮਣੇ ਆ ਚੁੱਕੀਆਂ ਹਨ। ਐਡੀਲੇਡ ਅਤੇ ਰਟਗਰਸ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਤਬਦੀਲੀ ਭਾਰਤ ਵਿੱਚ ਅੱਤਵਾਦੀ ਟਿਕਾਣੀਆਂ ‘ਤੇ ਵੀ ਅਸਰ ਪਾ ਰਹੀ ਹੈ। ਖੋਜ

Read More