ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਜਥੇਦਾਰ ਗੜਗੱਜ ਤੇ CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਕੀਤੀ ਨਿੰਦਾ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਸੈਲਾਨੀਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀਆਂ ਪਾਰਟੀਆਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ