ਐਸ.ਓ.ਸੀ. ਅੰਮ੍ਰਿਤਸਰ ਦੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫ਼ਾਸ਼
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ। ਖੁਫੀਆ ਜਾਣਕਾਰੀ ਤੋਂ ਬਾਅਦ, ਅੰਮ੍ਰਿਤਸਰ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਕੇਂਦਰੀ ਏਜੰਸੀ ਦੇ ਨਾਲ ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਜੰਗਲ ਵਿੱਚ