ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ ਨੂੰ ਅੱਤਵਾਦੀ ਸੰਗਠਨ ਐਲਾਨਿਆ
ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਅਤੇ ਇਸ ਦੇ ਸਹਿਯੋਗੀ ਸੰਗਠਨ ਮਜੀਦ ਬ੍ਰਿਗੇਡ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ (ਐਫਟੀਓ) ਘੋਸ਼ਿਤ ਕਰ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੋਮਵਾਰ ਦੇਰ ਰਾਤ ਇਸ ਦਾ ਐਲਾਨ ਕੀਤਾ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੀ ਅੱਤਵਾਦ ਵਿਰੁੱਧ ਲੜਾਈ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਰੂਬੀਓ ਨੇ ਕਿਹਾ ਕਿ ਬੀਐਲਏ ਨੇ 2024