Punjab

ਪੰਜਾਬ ‘ਚ ਥਾਈਲੈਂਡ ਦੀਆਂ 2 ਲੜਕੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ…

ਅੰਮ੍ਰਿਤਸਰ ਵਿੱਚ ਮੰਗਲਵਾਰ ਰਾਤ ਨੂੰ ਥਾਈਲੈਂਡ ਦੀਆਂ ਦੋ ਕੁੜੀਆਂ ਨੇ ਇੱਕ ਹੋਟਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਡਿੱਗਣ ਨਾਲ ਇਕ ਲੜਕੀ ਦੀ ਰੀੜ੍ਹ ਦੀ ਹੱਡੀ ਟੁੱਟ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਦੋਵਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਲੜਕੀਆਂ ਹੋਟਲ ਦੀ ਚੌਥੀ ਮੰਜ਼ਿਲ ‘ਤੇ ਸਪਾ ਸੈਂਟਰ

Read More