ਅਕਾਲੀ ਦਲ ਨੇ ਕੀਤੀ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨ ਉੱਤੇ ਸੂਬੇ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਦੋਸ਼ ਲਾਇਆ ਹੈ। ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਨੂੰ ਬਚਾਉਣ ਲਈ ਸੰਜ਼ੀਦਾ ਨਹੀਂ ਹਨ। ਮੁੱਖ ਮੰਤਰੀ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੀਟਿੰਗ ਵੇਲੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਚੋਂ