ਅਕਾਲੀ ਦਲ ਸੰਘੀ ਢਾਂਚਾ ਬਹਾਲ ਕਰਾਉਣ ਲਈ ਦਰਿੜ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਸਾਰੇ ਫੈਸਲੇ ਵਾਪਸ ਕਰਾਏ ਜਾਣਗੇ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀਆਂ 80 ਸੀਟਾਂ ‘ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੰਘੀ ਢਾਂਚਾ ਬਹਾਲ ਕੀਤਾ ਜਾਵੇਗਾ। ਉਹ ਬਿਕਰਮ ਸਿੰਘ ਮਜੀਠੀਆ ਨਾਲ ਜੇ