Punjab

ਮਾਨ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ : ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਬੰਦ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਅਤੇ ਪੁਨਰ-ਸੁਰਜੀਤੀ

Read More